ਅਸਟਰੀਆ ਦੇ ਸ਼ਹਿਰ ਸਾਲਜਬਰਗ ਦੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਸਾਹਿਬ ਜੀ ਤੋਂ ਬੜੀ ਸ਼ਾਨੋ ਸ਼ੋਕਤ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀਆ ਗੂੰਜਾਂ ਵਿਚ ਮਹਾਨ ਨਗਰ ਕੀਰਤਨ ਕੱਢਿਆ ਗਿਆ >>>