ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਮਿਲ ਕੇ ਮੀਰੀ ਪੀਰੀ ਦਿਵਸ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ। ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ। ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ >>>