ਗੁਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਮਿਲ ਕੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 13 ਨਵੰਬਰ ਨੂੰ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ। ਅਮਰਜੀਤ ਸਿੰਘ ਸਿੱਧੂ >>>