ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਫਰੈਂਕਫਰਟ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸੈਮੀਨਾਰ ਕਰਾਇਆ ਗਿਆ। ਇਸ ਮੌਕੇ ਬੀਬੀ ਗਗਨਦੀਪ ਕੌਰ, ਭਾਈ ਬਲਜੀਤ ਸਿੰਘ ਦਿੱਲੀ ਤੇ ਸੁਖਰਾਜ ਸਿੰਘ ਗੋਇੰਦਵਾਲ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।ਤਸਵੀਰਾਂ ਦੇਖਣ ਲਈ ਕਲਿੱਕ ਕਰੋ:-ਗੁਰਧਿਆਨ ਸਿੰਘ ਮਿਆਣੀ >>>