ਭਾਈ ਬਿੱਧੀ ਚੰਦ ਸੰਪਰਦਾਏ ਦੇ 12 ਵੇਂ ਮੁੱਖੀ ਸੰਤ ਅਵਤਾਰ ਸਿੰਘ ਸੁਰਸਿੰਘ ਵਾਲੇ ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਪਹੁੰਚੇ ਜਿਥੇ ਆਪ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ : ਫੋਟੋ ਦਾ ਵੇਰਵਾ ਅਮਰਜੀਤ ਸਿੰਘ ਸਿੱਧੂ >>>