ਪ੍ਰੋਫੈਸਰ ਦਰਸ਼ਨ ਸਿੰਘ ਖਾਲਸਾ ਦਾ ਜਰਮਨੀ ਦੇ ਸ਼ਹਿਰ ਫਰੈਂਕਫਰਟ ਦੇ ਹਵਾਈ ਅੱਡੇ ਤੇ ਪਹੁੰਚਣ ਤੇ ਨਿੱਘਾ ਸੁਆਗਤ ਕੀਤਾ ਗਿਆ।ਇਸ ਦੇ ਨਾਲ ਹੀ 30 ਮਾਰਚ ਨੂੰ ਭਾਈ ਘਨ੍ਹਈਆ ਸਿੱਖ ਵੈੱਲਫੇਅਰ ਸੋਸਾਇਟੀ ਵੱਲ਼ੋ ਸੋਸਨਹਾਈਮ ਵਿਖੇ ਗੁਰਮਤਿ ਸੈਮੀਨਾਰ ਕਰਵਾਏ ਗਏ।ਤਸਵੀਰਾਂ ਦੇਖਣ ਲਈ ਕਲਿੱਕ ਕਰੋ:- ਗੁਰਧਿਆਨ ਸਿੰਘ ਮਿਆਣੀ >>>