ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਖਾਲਸਾ ਸਾਜਨਾ ਦਿਵਸ ਦੇ ਮੌਕੇ ਨਿਸ਼ਾਨ ਸਾਹਿਬ ਦੇ ਚੌਲੇ ਦੇ ਸੇਵਾ ਕੀਤੀ ਗਈ ਅਤੇ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਜਨਮਦਿਨ ਨੂੰ ਸਮਰਿਪਤ ਸਮਾਗਮ ਸਜਾਏ ਗਏ।ਤਸਵੀਰਾਂ ਦੇਖਣ ਲਈ ਕਲਿੱਕ ਕਰੋ:-ਗੁਰਧਿਆਨ ਸਿੰਘ ਮਿਆਣੀ >>>