ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਨਹਾਈਮ ਵਿਖੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ, ਤੇ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਏ ਗਏ। ਫੋਟੋ ਵੇਖਣ ਲਈ ਇੱਥੇ ਕਲਿੱਕ ਕਰੋ ਜੀ। (BS.C) >>>