ਗੁਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਦੇ ਸਮਾਗਮਾਂ ਦੀ ਲੜੀ ਅਧੀਨ ਭਾਰਤ ਦੂਤਾਘਰ ਦੇ ਕੌਸਲਰ ਜਨਰਲ ਸ੍ਰੀ ਮਦਨ ਲਾਲ ਰਾਈਗਰ ਨੱਤਮੱਸਤਕ ਹੋਏ। ਇਸ ਸਮਾਂਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ : ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਤੇ ਰੇਸ਼ਮ ਭਰੋਲੀ >>>