ਬੈਲਜੀਅਮ ਦੇ ਸੰਤਰੂੰਧਨ ਇਲਾਕੇ ਦੇ ਇੱਕ ਬਹੁਤ ਵੱਡੇ ਹਾਲ ਵਿਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੂਰਬ ਸਾਰੀ ਸੰਗਤ ਵਲੋ ਮਿਲਕੇ ਬੜੀ ਸ਼ਰਧਾ ਨਾਲ ਮਨਾਇਆ ਗਿਆ, ਫੋਟੋ ਸ੍ਰ ਹਰਚਰਨ ਸਿੰਘ ਢਿੱਲੋਂ ਬੈਲਜੀਅਮ >>>