ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅਤੇ ਭਾਰਤ ਸਰਕਾਰ ਵਲ੍ਹੋੰ ਕਿਸਾਨਾਂ ਦੇ ਮੁੱਦੇ ਤੇ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਵਿਰੋਧ ਵਿੱਚ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਰੋਸ ਪਰਦਰਸ਼ਨ ਕੀਤਾ ਗਿਆ ਵੇਰਵਾ ਅਮਨਦੀਪ ਸਿੰਘ ਕਾਲਕਟ >>>