MediaPunjab
ਮੀਡੀਆ ਪੰਜਾਬ - ਜਰਮਨੀ ਖ਼ਬਰਾਂ

☬☬☬ ਨਾਨਕਸ਼ਾਹੀ ਕੈਲੰਡਰ (ਸੰਨ 2017 - 18) ਦੇਖਣ ਲਈ ਕਲਿੱਕ ਕਰੋ ☬☬☬

ਅਦਾਰਾ ਮੀਡੀਆ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਖ਼ਾਲਸਾ ਦੇ ਸਾਜਨਾ ਦਿਵਸ, ਵਿਸਾਖੀ ਦੇ ਮੌਕੇ ਵਿਸ਼ੇਸ਼ ਸਪਲੀਮੈਂਟ 2017 ਛਾਪਿਆ ਗਿਆ ਹੈ। ਸਪਲੀਮੈਂਟ ਨੂੰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ >>>

ਪਿੱਛਲੇ ਦਿਨੀ ਸ: ਮੱਖਣ ਸਿੰਘ ਭੱਟੀ ਅਤੇ ਸ੍ਰੀ ਮਤੀ ਨੇ ਆਪਣੇ ਪੋਤਰਿਆਂ ਕਾਕਾ ਸਹਿਬਾਜ ਸਿੰਘ ਅਤੇ ਕਾਕਾ ਗੁਰਫਤਹਿ ਸਿੰਘ ਸਪੁੱਤਰ ਸ: ਜਗਰਾਜ ਸਿੰਘ ਭੱਟੀ ਅਤੇ ਸਰਨਜੀਤ ਕੌਰ ਭੱਟੀ  ਦੇ ਸਪੁੱਤਰਾਂ ਦੇ ਜਨਮ ਦਿਨ ਮਨਾਏ। ਇਸ ਸਮਾਗਮ ਵਿਚ ਬੱਚਿਆਂ ਦੇ ਨਾਨਾ ਸ: ਸੀਤਲ ਸਿੰਘ ਰੰਧਾਵਾ ਨਾਨੀ ਸ੍ਰੀ ਮਤੀ ਸੁਖਵਿੰਦਰ ਕੌਰ ਰੰਧਾਵਾ ਮਾਮਾਂ ਸ: ਗੁਰਜੀਤ ਸਿੰਘ ਰੰਧਾਵਾ, ਭੂਆ ਜਸਮੀਤ ਕੌਰ, ਤਾਇਆ ਗੁਰਵਿੰਦਰ ਸਿੰਘ ਔਜਲਾ ਅਤੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾ ਨੇ ਸ਼ਿਰਕਤ ਕੀਤੀ। ਫੋਟੋ ਵੇਖਣ ਲਈ ਕਲਿੱਕ ਕਰੋ : ਵੇਰਵਾ ਅਮਰਜੀਤ ਸਿੰਘ ਸਿੱਧੂ >>>

26 ਜਨਵਰੀ ਸਿੱਖਾਂ ਵਾਸਤੇ ਵਿਸ਼ਵਾਸ਼ਘਾਤੀ ਅਤੇ ਕਾਲਾ ਦਿਨ। ਇਸ ਦਿਨ ਸਿੱਖ ਇੱਕ ਗੁਲਾਮੀ ਤੋਂ ਦੂਜੀ ਗੁਲਾਮੀ ਵਲ ਧਕੇ ਗਏ। ਜਰਮਨੀ ਵਿੱਚ ਆਜ਼ਾਦ ਸਿੱਖ ਰਾਜ ਲਈ ਸੰਘਰਸ਼ਸ਼ੀਲ ਸਮੂੰਹ ਪੰਥਕ ਜਥੇਬੰਦੀਆਂ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਅਤੇ ਸਿੱਖ ਸੰਗਤਾਂ ਵੱਲੋਂ ਇਸ ਦਿਨ ਨੂੰ ਕਾਲਾ ਦਿਨ ਮਨਾਉਂਦੀਆਂ ਭਾਰਤੀ ਕੌਂਸਲੇਟ ਫਰੈਂਕਫਰਟ ਦੇ ਅੱਗੇ 26.01.2018 ਦਿਨ ਸ਼ੁੱਕਰਵਾਰ ਨੂੰ ਭਾਰੀ ਰੋਸ਼ ਮੁਜ਼ਾਹਰਾ ਤਸਵੀਰਾਂ ਦੇਖਣ ਲਈ ਕਲਿਕ ਕਰੋ >>>

ਗੁਰਦੁਆਰਾ ਸਾਹਿਬ ਬਰਲਿਨ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਭਾਈ ਗੁਰਦਿੱਤ ਸਿੰਘ, ਭਾਈ ਜਸਬੀਰ ਸਿੰਘ ਨੇ ਗੁਰਬਾਣੀ ਇਤਿਹਾਸ ਨਾਲ਼ ਸੰਗਤਾਂ ਨੂੰ ਨਿਹਾਲ ਕੀਤਾ। ਬੱਚਿਆ ਨੇ ਵੀ ਗੁਰੂ ਸਾਹਿਬ ਦੀ ਉਸਤਤ ਵਿਚ ਸ਼ਬਦ ਅਤੇ ਕਵਿਤਾਵਾਂ ਗਾ ਕੇ ਆਪਣੀ ਹਾਜ਼ਰੀ ਲੁਆਈ >>>

ਗੁਰਦੁਆਰਾ ਸਿੰਘ ਸਭਾ (ਰਜਿ:) ਮਿਉਰਸ/ਡਿਊਸਬਰਗ  ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦਾ ਦਿਹਾੜਾ ਮਨਾਇਆ ਗਿਆ।  ਤਸਵੀਰਾਂ ਦੇਖਣ ਲਈ ਕਲਿਕ ਕਰੋ >>>

ਪੰਜਾਬ ਦੇ ਮਾਲਵਾ ਜੋਨ ਤੋ ਕਾਗਰਸ ਅਤੇ ਅਕਾਲੀ ਦਲ ਬਾਦਲ ਤੋ ਵੱਡੇ ਫ਼ਰਕ ਨਾਲ ਜਿੱਤਣ ਵਾਲੇ ਆਮ ਆਦਮੀ ਪਰਟੀ ਦੇ ਨਿਹਾਲ ਸਿੰਘ ਵਾਲੇ ਤੋ ਐਮ ਇਲ ਏ ਸ. ਮਨਜੀਤ ਸਿੰਘ ਬਿਲਾਸਪੁਰ ਦੇ ਜਰਮਨ ਪਹੁਚਣ ਤੇ ਮੈਬਰਾਂ ਵਲੋ ਜੀ ਆਇਆ ਕਿਹਾ ਗਿਆ, ਸ. ਮਨਜੀਤ ਸਿੰਘ ਬਿਲਾਸਪੁਰ ਨੇ ਮੈਬਰਾ ਨਾਲ ਖੁਲੇ ਵਿਚਾਰ ਕੀਤੇ। ਫੋਟੋ ਦੇਖਣ ਲਈ ਕਲਿਕ ਕਰੋ ਜੀ ਗੁਰਕੁਲਦੀਪ ਸਿੰਘ >>>

ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਸਰਬੰਸ ਦਾਨੀ, ਸਾਹਿਬੇ ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ ਗਿਆ ਤਸਵੀਰਾਂ ਵੇਖਣ ਲਈ ਕਲਿੱਕ ਕਰੋਂ । ਤਸਵੀਰਾਂ ਦਾ ਵੇਰਵਾ ਅਮਰਜੀਤ ਸਿੰਘ ਸਿੱਧੂ-ਰੇਸ਼ਮ ਭਰੋਲੀ >>>

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਔਫਨਬਾਖ ਵਿਖੇ ਗੁਰਦੁਆਰਾ ਸਾਹਿਬ ਕਮੇਟੀ, ਸਮੂੰਹ ਸਾਧ ਸੰਗਤ ਦੇ ਸਹਿਯੋਗ ਨਾਲ ਭਾਈ ਸੋਹਣ ਸਿੰਘ ਧਾਲੀਵਾਲ, ਗਰਚਾ, ਗਹੂਨੀਆਂ ਅਤੇ ਖਾਬੜਾ ਪਰਿਵਾਰਾਂ ਵਲੋ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਤਸਵੀਰਾਂ ਦੇਖਣ ਲਈ ਕਲਿਕ ਕਰੋ ਜੀ ਗੁਰਕੁਲਦੀਪ ਸਿੰਘ  >>>

ਗੁਰਦੁਆਰਾ ਮਿਉਨਚਨ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ ਤਸਵੀਰਾਂ ਦੇਖਣ ਲਈ ਕਲਿੱਕ ਕਰੋਂ - ਜਗਦੀਸ਼ ਸਿੰਘ ਆਖਨ >>>

ਗੁਰਦੁਆਰਾ ਸਾਹਿਬ ਬਰਲਿਨ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਮਨਜੀਤ ਸਿੰਘ ਬੰਬੇ ਵਾਲਿਆਂ ਦੇ ਜਥੇ ਨੇ ਇਤਿਹਾਸ ਸਰਵਣ ਕਰਾ ਕੇ ਸੰਗਤ ਨੂੰ ਗੁਰੂ ਚਰਨਾ ਨਾਲ਼ ਜੋੜਿਆ ਤਸਵੀਰਾਂ ਦੇਖਣ ਲਈ ਕਲਿੱਕ ਕਰੋਂ - ਅਨਮਦੀਪ ਕਾਲਕਟ >>>

ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਕੋਲਨ ਵਿਖੇ ਸਾਕਾ ਚਮਕੌਰ, ਅਤੇ ਸਾਕਾ ਸਰਹੰਦ ਦੇ ਸਮੂਹ ਸ਼ਹੀਦਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕੀਤੇ ਗਏ।ਜਿਸ ਵਿਚ ਸਿੱਖ ਕੌਮ ਦੇ ਨਿੱਧੜਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਜੀ ਧੂੰਦਾ ਨੇ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਅਤੇ ਸ਼ਹੀਦੀ ਸਾਕਿਆਂ ਦੇ ਇਤਿਹਾਸ ਨਾਲ  ਸਾਂਝ ਪਾਈ ਤਸਵੀਰਾਂ ਦੇਖਣ ਲਈ ਕਲਿੱਕ ਕਰੋਂ - ਜਗਦੀਸ਼ ਸਿੰਘ >>>

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ ਮਹਾਨ ਸਮਾਗਮਾਂ ਚ ਕੌਮ ਦੇ ਨਿੱਧੜਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਨੇ ਗੁਰਬਾਣੀ ਤੋਂ ਸੇਧ ਲੈ ਕੇ ਜੀਵਨ ਦੇ ਮਨੋਰਥ ਨੂੰ ਸਫਲਾ ਕਰਨ ਅਤੇ ਸਿੱਖੀ ਜੀਵਨ ਵਿੱਚ ਫੈਲੀਆਂ ਸਮਾਜਿਕ ਬੁਰਾਇਆਂ ਉਪਰ ਚਾਣਨਾ ਪਾਉਦੇਂ ਉਹਨਾਂ ਨੂੰ ਦੂਰ ਕਰਨ ਲਈ ਗੁਰਬਾਣੀ ਦਾ ਓਟ ਆਸਰਾ ਲੈਣ ਦੀ ਗੱਲ ਕਹੀ। ਮਹਾਨ ਸ਼ਹੀਦੀ ਸਮਾਗਮ ਦੀਆ ਤਸਵੀਰਾਂ ਦੇਖਣ ਲਈ ਕਲਿੱਕ ਕਰੋਂ ।ਗੁਰਧਿਆਨ ਸਿੰਘ ਮਿਆਣੀ >>>

ਪ੍ਰਸਿੱਧ ਨਾਵਲਕਾਰ ਜੱਗੀ ਕੁੱਸਾ ਦਾ ਨਾਵਲ ' ਦਿਲਾਂ ਦੀ ਜੂਹ ਪੜ੍ਹਣ ਲਈ ਕਲਿੱਕ ਕਰੋ : >>>

 

 

  • Facebook
  • Twitter
  • Google Plus
  • Youtube
  • RSS
  • Pinterest
ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ