ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਮਨਾਉਂਦੇ ਹੋਏ ਤਿੰਨ ਰੋਜ਼ਾਂ ਗੁਰਮਤਿ ਸਮਾਗਮ ਕਰਵਾਏ ਗਏ।ਇਸ ਮੋਕੇ ਸਿੰਘਾਪੁਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਡਾ. ਜਸਵੰਤ ਸਿੰਘ ਨੇ ਤਿੰਨ ਦਿਨ ਦੇ ਦੀਵਾਨਾਂ ਵਿੱਚ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਕਾਲ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤਸਵੀਰਾਂ ਦੇਖਣ ਲਈ ਕਲਿੱਕ ਕਰੋਂ - ਗੁਰਧਿਆਨ ਸਿੰਘ ਮਿਆਣੀ >>>