ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੌਧਰ (ਮੋਗਾ) ਵਿਖੇ ਸੰਤ ਗੁਰਦੇਵ ਸਿੰਘ ਯੂ ਕੇ, ਸਤਨਾਮ ਸਿੰਘ ਸਿੱਧੂ, ਸ: ਠਾਣਾ ਸਿੰਘ, ਐਨ ਆਰ ਆਈਜ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 14 ਵਾਂ ਫਰੀ ਮੈਡੀਕਲ ਕੈਂਪ ਪਿੰਡ ਦੌਧਰ ਵਿਖੇ ਲਗਾਇਆ ਗਿਆ। ਜਿਸ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ - ਫੋਟੋ ਦਾ ਵੇਰਵਾ ਅਮਰਜੀਤ ਸਿੰਘ ਸਿੱਧੂ >>>