ਗੁਰਦੁਆਰਾ ਸਿੰਘ ਸਭਾ ਮਿਓਰਸ, ਡਿਊਸਬਰਗ ਜਰਮਨੀ ਵਿਖੇ ਪਹਿਲੀ ਪਾਤਸ਼ਾਹੀ ਧੰਨ - ਧੰਨ ਸਾਹਿਬ ਸਤਿਗੁਰੂ  ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 23 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਇਲਾਹੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ  - ਤਸਵੀਰਾਂ ਦੇਖਣ ਲਈ ਕਲਿੱਕ ਕਰੋਂ - ਗੁਰਧਿਆਨ ਸਿੰਘ ਮਿਆਣੀ >>>