ਸਮੁੱਚੀ ਮਨੁੱਖਤਾ ਦੇ ਰਹਿਬਰ ‘ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549 ਵੇਂ ਆਗਮਨ ਪ੍ਰਕਾਸ਼ ਉਤਸਵ ਨੂੰ ਸਮਰਪਿਤ “ ਗੁਰਦੁਆਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਲੇ-ਬੁਰਜੇ (ਪੈਰਿਸ) ਵੱਲੋਂ 8 ਦਸੰਬਰ ਨੂੰ ਪਹਿਲਾ ‘ਵਿਸ਼ਾਲ ਨਗਰ ਕੀਰਤਨ ਸਜਾਇਆਂ ਗਿਆ। ਇਸ ਮੋਕੇ ਦੀਆਂ ਵੱਖ ਵੱਖ ਤਸਵੀਰਾਂ ਦੇਖਣ ਵਾਸਤੇ ਕਲਿੱਕ ਕਰਕੇ ਦੇਖ ਸਕਦੇ ਹੋ ਵੱਲੋਂ ਦਲਜੀਤ ਸਿੰਘ ਬਾਬਕ >>>