ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਖਾਲਸੇ ਦਾ ਸਾਜਨਾਂ ਦਿਵਸ( ਵਿਸਾਖੀ) ਬੜੇ ਪਿਆਰ ਤੇ ਭਾਵਨਾਂ ਨਾਲ ਮਨਾਇਆ ਗਿਆ ਅਤੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ ਇਸ ਸਮਾਂਗਮ ਦੀਆਂ ਤਸਵੀਰਾਂ ਵੇਖਣ ਲਈ ਕਲਿੱਕ ਕਰੋ:- ਫੋਟੋ ਅਮਰਜੀਤ ਸਿੰਘ ਸਿੱਧੂ >>>