ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਨਹਾਈਮ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਤੇ ਮਿਊਨਚਨ ਤੋਂ ਭਾਰਤੀ ਅੰਬੈਸੀ ਦੇ ਕੌਸਲਰ ਜਨਰਲ ਸ੍ਰੀ ਸੁਸ਼ੋਵਾਨ ਸੇਨਗੁਪਤਾ ਜੀ ਵੀ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ >>>