ਹਮਬਰਗ ਵਿਖੇ ਗੁਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਦੇ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀਆਂ ਤਸਵੀਰਾਂ ਵੇਖਣ ਲਈ ਕਲਿੱਕ ਕਰੋ ।ਤਸਵੀਰਾਂ ਦਾ ਵੇਰਵਾ ਅਮਰਜੀਤ ਸਿੰਘ ਸਿੱਧੂ